ਹੁਸ਼ਿਆਰਪੁਰ, :  ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 37 ਨਵੇਂ ਸੈਂਪਲ ਲੈਣ ਅਤੇ 648 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 15 ਨਵੇਂ ਪਾਜ਼ੇਟਿਵ ਕੇਸ ਆਏ ਹਨ ਅਤੇ 68 ਕੇਸ ਐਕਟਿਵ ਹਨ। ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 200216, ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:  162261, ਜ਼ਿਲ੍ਹੇ’ਚ ਪਾਜ਼ੇਟਿਵ  ਸੈਂਪਲਾ ਦੀ ਹੁਣ ਤੱਕ ਕੁੱਲ ਗਿਣਤੀ: 42756, ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ:  41265, ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ:  1423

Previous articleविक्टोरिया इंटरनेशनल स्कूल में मनाया गया मजदूर दिवस
Next articleनरेन्द्र मोदी के नेतृत्व में भारत विश्व मानचित्र पर महाशक्ति बनकर उभरा: प्रेम चंद ढींगरा