ਭਵਾਨੀਗੜ੍ਹ,(ਵਿਜੈ ਗਰਗ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿੱਚ 8 ਮਾਰਚ ਨੂੰ ਔਰਤ ਦਿਵਸ ਦੇ ਸਬੰਧ ਵਿੱਚ ਜੋ ਸੁਨਾਮ ਦੀ ਦਾਣਾ ਮੰਡੀ ਵਿਖੇ ਵੱਡੇ ਇਕੱਠ ਕਰਕੇ ਮਨਾਇਆ ਜਾਵੇਗਾÐ ਜਿਸ ਤਹਿਤ ਬਲਾਕ ਭਵਾਨੀਗੜ੍ਹ ਦੇ ਸਾਰੇ ਆਗੂਆਂ ਵੱਲੋਂ ਸਾਰੇ ਬਣ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂÐ ਕਈ ਪਿੰਡਾਂ ਵਿੱਚ ਔਰਤਾਂ ਦੀਆਂ ਇਕਾਈਆਂ ਚੁਣੀਆਂ ਗਈਆਂÐ ਜਿਸ ਮੋਕੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਤੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ, ਜਸਵੀਰ ਸਿੰਘ ਗੱਗੜਪੁਰ, ਨਵਜੋਤ ਕੌਰ ਚੰਨੋਂ, ਬਲਵਿੰਦਰ ਸਿੰਘ ਘਨੋੜ ਜੱਟਾਂ, ਹਰਜਿੰਦਰ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਕਰਮ ਚੰਦ ਪੰਨਵਾਂ, ਲਾਡੀ ਬਖੋਪੀਰ, ਰਘਬੀਰ ਸਿੰਘ ਘਰਾਚੋਂ, ਅਮਨਦੀਪ ਸਿੰਘ, ਚਮਕੌਰ ਸਿੰਘ ਲੱਡੀ, ਸਤਵਿੰਦਰ ਸਿੰਘ ਘਰਾਚੋਂ, ਸੁਖਵਿੰਦਰ ਸਿੰਘ ਬਲਿਆਲ, ਗੁਰਦੇਵ ਸਿੰਘ ਆਲੋਅਰਖ ਸ਼ਾਮਲ ਸਨР

Previous articleमैड़ी मेला:- श्रद्धालुओं को नहीं आने दी जाएगी कोई दिक्कत : अपनीत रियात
Next articleसीमा सुरक्षा बल ने गिराया पाकिस्तान का ड्रोन