ਭਵਾਨੀਗੜ੍ਹ,(ਵਿਜੈ ਗਰਗ): ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੌਦੀ ਵਿਖੇ ਸਕੂਲ ਦੇ ਸਾਲਾਨਾ ਨਤੀਜੇ ਦਾ ਐਲਾਨ ਬੱਚਿਆਂ ਅਤੇ ਮਾਪਿਆਂ ਦੀ ਹਾਜ਼ਰੀ ਵਿਚ ਕੀਤਾ ਗਿਆ। ਸਕੂਲ ਦਾ ਨਤੀਜਾ ਤਕਰੀਬਨ ਸੌ ਪ੍ਰਤੀਸ਼ਤ ਰਿਹਾ।ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ ਮੈਡਲ ਨਾਲ ਸਨਮਾਨਤ ਕੀਤਾ ਗਿਆ।ਅਖੀਰ ਵਿੱਚ ਸਮੂਹ ਸਟਾਫ ਅਤੇ ਪ੍ਰਿੰਸੀਪਲ ਸਤਪਾਲ ਸਿੰਘ ਬਲਾਸੀ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਸਕੂਲ ਵਿੱਚ ਵੱਧ ਤੋਂ ਵੱਧ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।                                   

Previous articleਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
Next articleकिसानों की मुख्यमंत्री भगवंत मान से की बैठक