ਦੋ ਮੋਤਾਂ ਹੋਰ ਹੋਣ ਮੋਤਾਂ ਦੀ ਗਿਣਤੀ ਹੋਈ 244
ਹੁਸ਼ਿਆਰਪੁਰ,23 ਨੰਵਬਰ(ਕਰਣ ਮਨਹਾਸ): ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1119 ਨਵੇ ਸੈਪਲ ਲੈਣ ਨਾਲ ਅਤੇ 1277 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ, ਨਵੇ 31 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6796 ਹੋ ਗਈ ਹੈ। ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 185690 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 179132 ਸੈਪਲ  ਨੈਗਟਿਵ,  ਜਦਕਿ 1021 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 244 ਹੈ। ਐਕਟਿਵ ਕੇਸਾ ਦੀ ਗਿਣਤੀ ਹੈ 190, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6362 ਹਨ।ਸਿਵਲ ਸਰਜਨ ਡਾ.ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 31 ਪਾਜੇਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 12 ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 19 ਪਾਜੇਟਵ ਮਰੀਜ ਹਨ।ਜਿਲਾਂ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ  ਮੌਤਾਂ ਹੋਈਆ ਹਨ (1) 65 ਸਾਲਾ ਵਿਆਕਤੀ ਵਾਸੀ ਮੋਰਾਵਾਲੀ ਦੀ ਮੌਤ ਮੈਕਸ ਹਸਪਤਾਲ ਦਿੱਲੀ  (2) 63 ਸਾਲਾ ਔਰਤ ਵਾਸੀ ਦੁਰਗੀ ਅਵਾਣਾ ਦੀ ਮੌਤ ਹੋਈ ਕੈਪੀਟਿਲ ਹਸਪਤਾਲ  ਜਲੰਧਰ।ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Previous articleपुलिस ज्यादतियों के खिलाफ किया रोष प्रदर्शन
Next articleमानव सेवा ही है, सच्ची ईश्वर सेवा कहा राधे माँ ने