ਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਬੀਤੇ ਦਿਨੀਂ ਕ੍ਰਿਸਲ ਫਾਊਂਡੇਸ਼ਨ ਵੱਲੋਂ ਪਿੰਡ ਜੱਟਪੁਰ ਵਿਖੇ ਆਂਗਣਵਾੜੀ ਵਰਕਰ ਕੁਲਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਬੈਂਕਾਂ ਦੀਆਂ ਸਰਕਾਰੀ ਸਕੀਮਾਂ ਅਤੇ ਅੱਜ-ਕੱਲ ਹੋ ਰਹੀ ਧੋਖਾਧੜੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ CFL-Hoshiarpur ਦੇ ਸੈਂਟਰਲ ਮੈਨੇਜਰ ਰਾਜ ਕੁਮਾਰ, ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।ਇਸ ਮੌਕੇ ਮੌਜੂਦ ਪਿੰਡ ਵਾਸੀਆਂ ਨੂੰ ਬੈਂਕਾਂ ਦੀਆਂ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕ੍ਰਿਸਲ ਫਾਊਂਡੇਸ਼ਨ ਤੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਵਿੱਤੀ ਸਾਖਰਤਾ ਪ੍ਰੋਜੈਕਟ ਬਾਰੇ ਜਾਣਕਾਰੀ ਦਿੱਤੀ ਗਈ।

Previous articleएसवीएन डीएवी स्कूल पंडोरी का पांचवी कक्षा का नतीजा रहा शत प्रतिशत
Next articleਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ 10 ਹੋਣਹਾਰ ਵਿਦਿਆਰਥੀਆਂ ਦੀ 5.2 ਲੱਖ ਰੁਪਏ ਦੇ ਪੈਕੇਜ ਤੇ ਹੋਈ ਚੋਣ