ਹੁਸ਼ਿਆਰਪੁਰ, :  ਸਹਾਇਕ ਡਾਇਰੈਕਟਰ ਮੱਛੀ ਪਾਲਣ ਹੁਸ਼ਿਆਰਪੁਰ ਰਾਜੀਵ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ ਮੱਛੀ ਪੂੰਗ ਫਾਰਮ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 5 ਫਰਵਰੀ ਤੋਂ 9 ਫਰਵਰੀ 2024 ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ਅਤੇ ਦਫ਼ਤਰ ਦੇ ਟੈਲੀਫੋਨ ਨੰਬਰ 01882-227285 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

Previous articleनगर पंचायत की बैठक में उपस्थित विधायक घुम्मन व अन्य पार्षद
Next articleभाजपा का चीफ कोआर्डिनेटर मीडिया