ਸਮੂਹ ਸਰਪੰਚ ਅਤੇ ਪੰਚਾਇਤ ਸਕੱਤਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਭਾਰਤ ਪਾਕਿਸਤਾਨ ਵਿਚਾਲੇ ਤਨਾਬ ਦਾ ਮਾਹੌਲ ਬਣਿਆ ਹੋਇਆ ਹੈ ਇਸ ਲਈ ਪਿੰਡਾਂ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਬਹਾਲ ਰੱਖਿਆ ਜਾਵੇ ਜੀ।