ਗੜ੍ਹਦੀਵਾਲਾ,(ਰਾਜਦਾਰ ਟਾਇਮਸ): ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਨਲਿਸਟਮੈਂਟ ਕੰਟਰੈਕਟ ਵਰਕਰਜ ਕਮੇਟੀ ਪੰਜਾਬ ਦੇ ਸਮੂਹ ਵਰਕਰਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਨੇੜੇ ਮਾਛੀਆਂ, ਹੁਸ਼ਿਆਰਪੁਰ-ਦਸੂਹਾ ਮੇਨ ਰੋਡ ਲਗਾਈ ਗਈ। ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਨਲਿਸਟਮੈਂਟ ਕੰਟਰੈਕਟ ਵਰਕਰਜ ਕਮੇਟੀ ਪੰਜਾਬ ਦੇ ਸਮੂਹ ਵਰਕਰਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਮੇਨ ਰੋਡ ਲਗਾਈ ਗਈ। ਇਸ ਮੌਕੇ ਦਰਸ਼ਵੀਰ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਜਗਦੀਸ਼ ਸਿੰਘ,ਜਗੀਰ ਸਿੰਘ, ਸੰਦੀਪ ਸਿੰਘ, ਰਵਿੰਦਰ ਕੁਮਾਰ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਦੀਪ ਸਿੰਘ, ਕੁਲਜੀਤ ਸਿੰਘ, ਪਰਮਿੰਦਰ ਸਿੰਘ, ਲੱਖਵਿੰਦਰ ਸਿੰਘ, ਮਨਜੋਤ ਸਿੰਘ,ਜਸਨੂਰ ਸਿੰਘ, ਕਾਰਤਿਕ, ਪੁਨੀਤ ਸਿੰਘ, ਹੈਰੀ ਸੇਵਾਦਾਰ ਹਾਜ਼ਰ ਸਨ।