ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 5 ਮਈ ਨੂੰ ਗੁਰਦੁਆਰਾ ਕਿਲਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ, ਪਿੰਡ ਸਿੰਘਪੁਰ, ਥਾਣਾ ਹਾਜੀਪੁਰ ਵਿੱਚ ਸਮਾਗਮ ਵਾਲੇ ਸਥਾਨ ਅਤੇ ਆਸ-ਪਾਸ ਦੇ ਖੇਤਰ ਵਿੱਚ ਡਰੋਨ  ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

Previous articleसीएम भगवंत मान का महाराजा जस्सा सिंह रामगढिय़ा के जन्मदिवस पर पहुंचने पर रामगढिय़ा समाज में उल्लास का वातावरण
Next articleਜ਼ਿਲ੍ਹੇ ‘ਚ ਪਾਣੀ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਡਿਪਟੀ ਕਮਿਸ਼ਨਰ